ਅਯੁੱਧਿਆ-ਅੱਜ ਇਥੇ ਰਾਮ ਮੰਦਿਰ ਵਿੱਚ ਸ੍ਰੀ ਰਾਮਲਲਾ ਦੀ ਨਵੀਂ ਮੂਰਤੀ ਦੀ ਸਥਾਪਨਾ ਤੋਂ ਬਾਅਦ ‘ਸਿਆਵਰ ਰਾਮਚੰਦਰ ਕੀ ਜੈ’ ਅਤੇ ‘ਜੈ ਸ੍ਰੀ ਰਾਮ’ ਦੇ ਨਾਅਰੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 22 ਜਨਵਰੀ 2024 ਦਾ ਇਹ ਦਿਨ ਨਵੇਂ ਯੁੱਗ ਦੀ ਸ਼ੁਰੂਆਤ ਹੈ। ਪ੍ਰਧਾਨ ਮੰਤਰੀ ਨੇ ਕਿਹਾ, ‘ਸਾਡਾ ਰਾਮਲੱਲਾ ਹੁਣ ਤੰਬੂ ਵਿੱਚ ਨਹੀਂ ਰਹਿਣਗੇ। ਸਾਡੇ ਰਾਮਲੱਲਾ ਹੁਣ ਇਸ ਵਿਸ਼ਾਲ ਮੰਦਰ ਵਿੱਚ ਰਹਿਣਗੇ। ਅੱਜ ਸਾਡਾ ਰਾਮ ਆਇਆ ਹੈ। ਮੇਰਾ ਪੱਕਾ ਵਿਸ਼ਵਾਸ ਅਤੇ ਅਥਾਹ ਸ਼ਰਧਾ ਹੈ ਕਿ ਜੋ ਕੁਝ ਵੀ ਹੋਇਆ ਹੈ, ਦੇਸ਼ ਅਤੇ ਦੁਨੀਆ ਦੇ ਕੋਨੇ-ਕੋਨੇ ਵਿੱਚ ਰਾਮ ਦੇ ਭਗਤ ਜ਼ਰੂਰ ਮਹਿਸੂਸ ਕਰ ਰਹੇ ਹੋਣਗੇ।’
Related Posts
ਆਸਟ੍ਰੇਲੀਆ ਨੇ ਜਿੱਤਿਆ ਵਿਸ਼ਵ ਕੱਪ
ਅਹਿਮਦਾਬਾਦ, 19 ਨਵੰਬਰ (ਦਦ): ਟ੍ਰੈਵਿਸ ਹੈੱਡ (137) ਅਤੇ ਮਾਰਨਸ ਲੈਬੁਸ਼ਗਨ (58*) ਅਤੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਆਸਟ੍ਰੇਲੀਆ ਨੇ…
ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਮੁੜ ਬੇਸਿੱਟਾ
ਚੰਡੀਗੜ੍ਹ-ਭਾਰਤ ਸਰਕਾਰ ਦੇ ਤਿੰਨ ਵਜ਼ੀਰਾਂ ਦੀ ਟੀਮ ਅਤੇ ਕਿਸਾਨ ਫੋਰਮਾਂ ਵਿਚਾਲੇ ਅੱਜ ਤੀਜੇ ਗੇੜ ਦੀ ਬੈਠਕ ਵੀ ਬੇਸਿੱਟਾ ਰਹੀ ਜਿਸ…
ਦੇਸ਼ ’ਚ 7 ਦਿਨ ਦੇ ਅੰਦਰ ਸੀਏਏ ਲਾਗੂ ਕਰ ਦਿੱਤਾ ਜਾਵੇਗਾ: ਕੇਂਦਰੀ ਮੰਤਰੀ
ਕੋਲਕਾਤਾ, 29 ਜਨਵਰੀ ਕੇਂਦਰੀ ਮੰਤਰੀ ਸ਼ਾਂਤਨੂ ਠਾਕੁਰ ਨੇ ਅੱਜ ਕਿਹਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਹਫ਼ਤੇ ਦੇ ਅੰਦਰ ਦੇਸ਼…