ਨਸ਼ਾ ਤਸਕਰੀ ਮਾਮਲੇ ’ਚ ਹੁਣ ਸਿੱਟ ਨੇ ਮਜੀਠੀਆ ਦੇ 4 ਨਜ਼ਦੀਕੀਆਂ ਨੂੰ ਤਲਬ ਕੀਤਾ

ਪਟਿਆਲਾ, 29 ਜਨਵਰੀ ਨਸ਼ਾ ਤਸਕਰੀ ‘ਤੇ ਅਧਾਰਤ ਦੋ ਸਾਲ ਪੁਰਾਣੇ ਮਾਮਲੇ ਦੀ ਜਾਂਚ ਕਰ ਰਹੀ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ਸਿੱਟ ਵੱਲੋਂ ਹੁਣ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਦੇ ਚਾਰ ਨਜ਼ਦੀਕੀਆਂ ਨੂੰ ਪੁੱਛ ਪੜਤਾਲ ਲਈ ਸੱਦਿਆ ਗਿਆ ਹੈ। …

Read More

ਰਾਜ ਸਭਾ ਦੀਆਂ 15 ਰਾਜਾਂ ਵਿਚਲੀਆਂ 56 ਸੀਟਾਂ ਲਈ ਚੋਣਾਂ 27 ਫਰਵਰੀ ਨੂੰ

ਨਵੀਂ ਦਿੱਲੀ, 29 ਜਨਵਰੀ ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਰਾਜ ਸਭਾ ਦੀਆਂ 15 ਰਾਜਾਂ ਦੀਆਂ 56 ਸੀਟਾਂ ਭਰਨ ਲਈ ਚੋਣਾਂ 27 ਫਰਵਰੀ ਨੂੰ ਹੋਣਗੀਆਂ। ਚੋਣ ਕਮਿਸ਼ਨ ਨੇ ਕਿਹਾ ਕਿ 50 ਮੈਂਬਰ 2 ਅਪਰੈਲ ਨੂੰ ਤੇ ਛੇ 3 ਅਪਰੈਲ …

Read More

ਦੇਸ਼ ’ਚ 7 ਦਿਨ ਦੇ ਅੰਦਰ ਸੀਏਏ ਲਾਗੂ ਕਰ ਦਿੱਤਾ ਜਾਵੇਗਾ: ਕੇਂਦਰੀ ਮੰਤਰੀ

ਕੋਲਕਾਤਾ, 29 ਜਨਵਰੀ ਕੇਂਦਰੀ ਮੰਤਰੀ ਸ਼ਾਂਤਨੂ ਠਾਕੁਰ ਨੇ ਅੱਜ ਕਿਹਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਹਫ਼ਤੇ ਦੇ ਅੰਦਰ ਦੇਸ਼ ਵਿੱਚ ਲਾਗੂ ਹੋ ਜਾਵੇਗਾ। ਸਮਾਚਾਰ ਚੈਨਲ ਨਾਲ ਗੱਲਬਾਤ ਦੌਰਾਨ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਮਟੁਆ ਭਾਈਚਾਰੇ ਦੇ …

Read More

ਅੱਜ ਸਾਡੇ ਰਾਮ ਆ ਗਏ ਤੇ ਇਹ ਨਵੇਂ ਯੁੱਗ ਦੀ ਸ਼ੁਰੂਆਤ ਹੈ: ਮੋਦੀ

ਅਯੁੱਧਿਆ-ਅੱਜ ਇਥੇ ਰਾਮ ਮੰਦਿਰ ਵਿੱਚ ਸ੍ਰੀ ਰਾਮਲਲਾ ਦੀ ਨਵੀਂ ਮੂਰਤੀ ਦੀ ਸਥਾਪਨਾ ਤੋਂ ਬਾਅਦ ‘ਸਿਆਵਰ ਰਾਮਚੰਦਰ ਕੀ ਜੈ’ ਅਤੇ ‘ਜੈ ਸ੍ਰੀ ਰਾਮ’ ਦੇ ਨਾਅਰੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 22 ਜਨਵਰੀ 2024 ਦਾ ਇਹ ਦਿਨ ਨਵੇਂ ਯੁੱਗ …

Read More

ਪੰਜਾਬ ਕਾਂਗਰਸ ’ਚ ਮੋਗਾ ਰੈਲੀ ਤੋਂ ਅੰਦਰੂਨੀ ਟਕਰਾਅ ਵਧਿਆ

ਚੰਡੀਗੜ੍ਹ: ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਮੋਗਾ ਰੈਲੀ ਤੋਂ ਪੰਜਾਬ ਕਾਂਗਰਸ ਵਿਚ ਅੰਦਰੂਨੀ ਟਕਰਾਅ ਤਿੱਖਾ ਹੋ ਗਿਆ ਹੈ। ‘ਜਿੱਤੇਗਾ ਪੰਜਾਬ, ਜਿੱਤੇਗੀ ਕਾਂਗਰਸ’ ਬੈਨਰ ਹੇਠ ਨਵਜੋਤ ਸਿੱਧੂ ਨੇ ਰੈਲੀ ਕਰ ਕੇ ਆਪਣੀ ਰਣਨੀਤੀ ਤੋਂ ਪਿੱਛੇ ਨਾ ਮੁੜਨ ਦਾ ਸੰਕੇਤ ਦਿੱਤਾ ਸੀ। …

Read More

ਮਸ਼ਹੂਰ ਸ਼ਾਇਰ ਮੁਨੱਵਰ ਰਾਣਾ ਦਾ ਦਿਹਾਂਤ, 71 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਕਹਿ ਗਏ

ਨਵੀਂ ਦਿੱਲੀ, 15 ਜਨਵਰੀ (ਦਦ)-ਮਸ਼ਹੂਰ ਸ਼ਾਇਰ ਮੁਨੱਵਰ ਰਾਣਾ ਦਾ 71 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਦਿਲ ਦਾ ਦੌਰਾ ਪੈਣ ਕਾਰਨ ਉਹ ਇਸ ਦੁਨੀਆਂ ਨੂੰ ਸਦਾ ਲਈ ਅਲਵਿਦਾ ਕਹਿ ਗਏ। ਰਾਣਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ …

Read More

ਪਾਕਿਸਤਾਨ ’ਚ ਬਰਤਾਨਵੀ ਰਾਜਦੂਤ ਦੇ ਮਕਬੂਜ਼ਾ ਕਸ਼ਮੀਰ ਦੌਰੇ ’ਤੇ ਭਾਰਤ ਨੇ ਰੋਸ ਜਤਾਇਆ

ਨਵੀਂ ਦਿੱਲੀ:ਪਾਕਿਸਤਾਨ ’ਚ ਬਰਤਾਨੀਆ ਦੇ ਹਾਈ ਕਮਿਸ਼ਨਰ ਵੱਲੋਂ ਮਕਬੂਜ਼ਾ ਕਸ਼ਮੀਰ (ਪੀਓਕੇ) ਦਾ ਦੌਰਾ ਕਰਨ ’ਤੇ ਭਾਰਤ ਨੇ ਸਖ਼ਤ ਰੋਸ ਜਤਾਇਆ ਹੈ। ਭਾਰਤ ਨੇ ਇਸ ਸਬੰਧੀ ਬਰਤਾਨੀਆ ਕੋਲ ਰੋਸ ਜ਼ਾਹਿਰ ਕੀਤਾ ਹੈ। ਇਸ ਮੌਕੇ ਹਾਈ ਕਮਿਸ਼ਨਰ ਦੇ ਨਾਲ ਇਕ ਹੋਰ ਬਰਤਾਨਵੀ …

Read More

ਖੜਗੇ ਹੋਣਗੇ ‘ਇੰਡੀਆ’ ਗੱਠਜੋੜ ਦੇ ਚੇਅਰਪਰਸਨ

ਨਵੀਂ ਦਿੱਲੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਦਾ ਚੇਅਰਪਰਸਨ ਨਿਯੁਕਤ ਕਰਨ ’ਤੇ ਸਹਿਮਤੀ ਬਣ ਗਈ ਹੈ। ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਭਾਜਪਾ ਨਾਲ ਸਿੱਝਣ ਲਈ ਰਣਨੀਤੀ ਬਣਾਉਣ ਵਾਸਤੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਦੀ …

Read More

ਕਾਂਗਰਸ ਦੀ ‘ਭਾਰਤ ਜੋੜੋ ਨਿਆਏ ਯਾਤਰਾ’ ਅੱਜ ਤੋਂ

ਇੰਫਾਲ–ਕਾਂਗਰਸ ਭਲਕੇ 14 ਜਨਵਰੀ ਤੋਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਮਨੀਪੁਰ ਤੋਂ ‘ਭਾਰਤ ਜੋੜੋ ਨਿਆਏ ਯਾਤਰਾ’ ਸ਼ੁਰੂ ਕਰੇਗੀ ਜਿਸ ਰਾਹੀਂ ਉਸ ਦੀ ਕੋਸ਼ਿਸ਼ ਹੋਵੇਗੀ ਕਿ ਲੋਕ ਸਭਾ ਚੋਣਾਂ ’ਚ ਬੇਰੁਜ਼ਗਾਰੀ, ਮਹਿੰਗਾਈ ਤੇ ਸਮਾਜਿਕ ਨਿਆਂ ਨਾਲ ਜੁੜੇ ਮਸਲਿਆਂ ਨੂੰ ਚਰਚਾ ਦੇ …

Read More

ਬਰਤਾਨੀਆ ਵਿੱਚ ਹਜ਼ਾਰਾਂ ਡਾਕਟਰ ਆਪਣਾ ਕੰਮ ਛੱਡ ਕੇ ਸਭ ਤੋਂ ਲੰਬੀ ਹੜਤਾਲ ’ਤੇ ਗਏ

ਲੰਡਨ ਬਰਤਾਨੀਆ ਵਿੱਚ ਅੱਜ ਤੋਂ ਹਜ਼ਾਰਾਂ ਡਾਕਟਰ ਆਪਣਾ ਕੰਮ ਛੱਡ ਕੇ ਹੜਤਾਲ ’ਤੇ ਚਲੇ ਗਏ ਹਨ। ਅੱਜ ਤੋਂ ਸ਼ੁਰੂ ਹੋਈ ਜੂਨੀਅਰ ਡਾਕਟਰਾਂ ਦੀ ਇਹ ਹੜਤਾਲ ਕੌਮੀ ਸਿਹਤ ਏਜੰਸੀ (ਐੱਨਐੱਚਐੱਸ) ਦੇ ਇਤਿਹਾਸ ਦੀ ਸਭ ਤੋਂ ਲੰਬੀ ਹੜਤਾਲ ਹੋਵੇਗੀ। ਪ੍ਰਬੰਧਕਾਂ ਦਾ ਕਹਿਣਾ …

Read More