ਪਾਕਿਸਤਾਨ ਬਣਾਵੇਗਾ ਕਰਤਾਰਪੁਰ ਸਾਹਿਬ ਗੁਰਦੁਆਰੇ ਨੇੜੇ ਦਰਸ਼ਨ ਰਿਜ਼ੋਰਟ : 30 ਕਰੋੜ ਦੀ ਲਾਗਤ ਨਾਲ ਤਿਆਰ ਹੋਵੇਗਾ; 2024 ਦੇ ਅੰਤ ਤੱਕ ਤਿਆਰ ਹੋ ਜਾਵੇਗਾ

ਗੁਰਦਾਸਪੁਰ, 19 ਦਸੰਬਰ (ਦ ਦ)ਪਾਕਿਸਤਾਨ ਦੀ ਪੰਜਾਬ ਦੀ ਸੂਬਾ ਸਰਕਾਰ ਕਰਤਾਰਪੁਰ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਦੇ ਨੇੜੇ ਇੱਕ “ਦਰਸ਼ਨ ਰਿਜ਼ੋਰਟ” ਬਣਾਉਣ ਜਾ ਰਹੀ ਹੈ। ਜਿਸ ਵਿੱਚ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸਿੱਖ ਸ਼ਰਧਾਲੂ ਇਥੇ ਆ ਕੇ ਠਹਿਰ ਸਕਣਗੇ ਅਤੇ ਗੁਰਦੁਆਰਾ ਸਾਹਿਬ …

Read More

ਮੇਰੇ ਤੀਜੇ ਕਾਰਜਕਾਲ ’ਚ ਭਾਰਤ ਤੀਜਾ ਸਭ ਤੋਂ ਵੱਡਾ ਅਰਥਚਾਰਾ ਬਣੇਗਾ: ਮੋਦੀ

ਸੂਰਤ, 18 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਤੀਜੇ ਕਾਰਜਕਾਲ ਵਿੱਚ ਭਾਰਤ ਵਿਸ਼ਵ ਦਾ ਤੀਜਾ ਸਭ ਤੋਂ ਵੱਡਾ ਅਰਥਚਾਰਾ ਬਣੇਗਾ। ਸ੍ਰੀ ਮੋਦੀ ਨੇ ਕਿਹਾ ਕਿ ਕੌਮਾਂਤਰੀ ਹੀਰਾ ਤੇ ਗਹਿਣਿਆਂ ਦੇ ਕਾਰੋਬਾਰ ਲਈ ਵਿਸ਼ਵ ਦਾ ਸਭ …

Read More

ਬਿਕਰਮ ਮਜੀਠੀਆ ਅੱਜ SIT ਮੁਖੀ ਅੱਗੇ ਪੇਸ਼ ਹੋਣਗੇ: ਪੁਰਾਣੇ NDPS ਮਾਮਲੇ ‘ਚ ਪੁੱਛਗਿੱਛ ਲਈ ਬੁਲਾਇਆ

ਚੰਡੀਗੜ੍ਹ, 18 ਦਸੰਬਰ (ਦ ਦ) 7 ਦਿਨ ਪਹਿਲਾਂ ਦਿੱਤੇ ਨੋਟਿਸ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਅੱਜ ਜਾਂਚ ਕਮੇਟੀ ਸਾਹਮਣੇ ਪੇਸ਼ ਹੋਣ ਜਾ ਰਹੇ ਹਨ। ਇਹ ਨੋਟਿਸ ਮਜੀਠੀਆ ਦੇ ਪੁਰਾਣੇ ਐਨਡੀਪੀਐਸ ਕੇਸ ਵਿੱਚ ਆਇਆ ਹੈ, ਜਿਸ ਵਿੱਚ ਉਸ ਨੂੰ …

Read More

ਪਟਿਆਲਾ ‘ਚ ਵਿਅਕਤੀ ਦਾ ਕਤਲ: ਖੂਨ ਨਾਲ ਲੱਥਪੱਥ ਲਾਸ਼ ਮਿਲੀ

ਪਟਿਆਲਾ, 18 ਦਸੰਬਰ (ਦ ਦ)-ਪਟਿਆਲਾ ਦੇ ਰਾਜਪੁਰਾ ਰੋਡ ਸਥਿਤ ਖੇੜੀ ਗੰਡੀਆ ਇਲਾਕੇ ‘ਚ ਐਤਵਾਰ ਨੂੰ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ ਰਾਜਪੁਰਾ ਦੇ ਪਿੰਡ ਭੋਗਲਾ ਵਾਸੀ ਭਰਪੂਰ ਸਿੰਘ (48 ਸਾਲ) ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਅਣਪਛਾਤੇ ਲੋਕਾਂ …

Read More

ਬਰਤਾਨੀਆ: ਭਾਰਤੀ ਹਾਈ ਕਮਿਸ਼ਨ ਨੇ ਕ੍ਰਿਸਮਸ ਦਾ ਤਿਉਹਾਰ ਮਨਾਇਆ

ਲੰਡਨ ਭਾਰਤੀ ਹਾਈ ਕਮਿਸ਼ਨ ਵੱਲੋਂ ਇੱਥੇ ਕ੍ਰਿਸਮਸ ਦਾ ਤਿਉਹਾਰ ਮਨਾਇਆ ਗਿਆ। ਲੰਡਨ ਦੇ ਇੰਡੀਆ ਹਾਊਸ ਵਿੱਚ ਕ੍ਰਿਸਮਸ ਸਬੰਧੀ ਸਜਾਵਟ ਕੀਤੀ ਗਈ ਅਤੇ ਗਾਂਧੀ ਹਾਲ ਵਿੱਚ ਕਿੰਗਜ਼ ਕਾਲਜ ਲੰਡਨ ਦੀ ਮਸੀਹੀ ਭਜਨ ਮੰਡਲੀ ਨੇ ਮਸੀਹੀ ਭਜਨ ਪੇਸ਼ ਕੀਤੇ। ਮੰਗਲਵਾਰ ਨੂੰ ਭਾਰਤੀ …

Read More

ਸੰਸਦ ਸੁਰੱਖਿਆ ’ਚ ਸੰਨ੍ਹ: ਯੂਏਪੀਏ ਤਹਿਤ ਕੇਸ ਦਰਜ, ਦਿੱਲੀ ਪੁਲੀਸ ਮੁਤਾਬਕ 6 ਜਣਿਆਂ ਨੇ ਰਚੀ ਸੀ ਸਾਜ਼ਿਸ਼

ਨਵੀਂ ਦਿੱਲੀ, 14 ਦਸੰਬਰ ਦਿੱਲੀ ਪੁਲੀਸ ਨੇ ਸੰਸਦ ਦੀ ਸੁਰੱਖਿਆ ਵਿੱਚ ਸੰਨ੍ਹ ਮਾਮਲੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਕੇਸ ਦਰਜ ਕੀਤਾ ਹੈ। ਬੁੱਧਵਾਰ ਨੂੰ ਸੰਸਦ ‘ਤੇ 2001 ਦੇ ਅਤਿਵਾਦੀ ਹਮਲੇ ਦੀ ਬਰਸੀ ਮੌਕੇ ਜਦੋਂ ਲੋਕ ਸਭਾ ਦੀ ਕਾਰਵਾਈ …

Read More

ਕੇਂਦਰੀ ਜਲ ਮੰਤਰੀ ਨੇ ਐੱਸਵਾਈਐੱਲ ਬਾਰੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ 28 ਨੂੰ ਚੰਡੀਗੜ੍ਹ ’ਚ ਮੀਟਿੰਗ ਸੱਦੀ

ਚੰਡੀਗੜ੍ਹ, 14 ਦਸੰਬਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਇਥੇ ਦੱਸਿਆ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਾਮਲੇ ‘ਤੇ ਚਰਚਾ ਕਰਨ ਲਈ 28 ਦਸੰਬਰ ਨੂੰ ਹਰਿਆਣਾ ਅਤੇ ਪੰਜਾਬ ਦੇ ਮੁੱਖ …

Read More

ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਦਿਹਾਂਤ

ਰਾਏਕੋਟ ਇਲਾਕੇ ਦੇ ਸਿਰਕੱਢ ਅਕਾਲੀ ਆਗੂ ਅਤੇ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਵੱਡੇ ਪੁੱਤਰ ਰਣਜੀਤ ਸਿੰਘ ਤਲਵੰਡੀ (67) ਦਾ ਅੱਜ ਪੀਜੀਆਈ ਚੰਡੀਗੜ੍ਹ ਵਿੱਚ ਦਿਹਾਂਤ ਹੋ ਗਿਆ। ਇਹ ਖ਼ਬਰ ਮਿਲਣ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਜਥੇਦਾਰ ਰਣਜੀਤ …

Read More

ਨਹੀਂ ਬਦਲੀ ਹਵਾ: ਪੰਜਾਬ ’ਚ ਮੁੜ ਆਈ ਪਾਸਪੋਰਟਾਂ ਦੀ ਹਨੇਰੀ..!

ਚੰਡੀਗੜ੍ਹ, 5 ਦਸੰਬਰ ਪਾਸਪੋਰਟ ਬਣਾਉਣ ਵਿੱਚ ਪੰਜਾਬ ਮੁੜ ਸਿਖਰ ਵੱਲ ਵਧਣ ਲੱਗਾ ਹੈ। ਕਰੋਨਾ ਮਹਾਮਾਰੀ ਕਾਰਨ ਪਾਸਪੋਰਟਾਂ ਦੀ ਆਈ ਹਨੇਰੀ ਨੂੰ ਕੁਝ ਸਮਾਂ ਠੱਲ੍ਹ ਪਈ ਸੀ ਪਰ ਇਹ ਰਫ਼ਤਾਰ ਮੁੜ ਤੇਜ਼ੀ ਫੜਨ ਲੱਗ ਪਈ ਹੈ। ਬੇਸ਼ੱਕ ‘ਆਪ’ ਸਰਕਾਰ ਨੇ ‘ਵਤਨ …

Read More

ਕੀ ਕਾਂਗਰਸ ਦੀ ਹਾਰ ਤੋਂ ਖੁਸ਼ ਹੋਣਗੇ ਨਿਤੀਸ਼-ਮਮਤਾ ਤੇ ਅਖਿਲੇਸ਼? ਇਡੀਆ ਵਿੱਚ ਪਾਵਰ ਗੇਮ ਬਦਲ ਗਈ ਹੈ

ਚੰਡੀਗੜ੍ਹ, 5 ਦਸੰਬਰ (ਦ ਦ)-ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।ਤੇਲੰਗਾਨਾ ਨੂੰ ਛੱਡ ਕੇ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਨੇ ਬਾਕੀ ਚਾਰ ਰਾਜਾਂ ‘ਚ ਉਮੀਦ ਤੋਂ ਜ਼ਿਆਦਾ ਖਰਾਬ ਪ੍ਰਦਰਸ਼ਨ ਕੀਤਾ ਹੈ। ਕਾਂਗਰਸ ਇਹ …

Read More