‘ਇੰਡੀਆ’ ਗੱਠਜੋੜ ਵੱਲੋਂ ਦਿੱਲੀ ਵਿੱਚ ਮਹਾ ਰੈਲੀ 31 ਨੂੰ

ਨਵੀਂ ਦਿੱਲੀ–ਵਿਰੋਧੀ ਧਿਰ ‘ਇੰਡੀਆ’ ਗਠਜੋੜ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਲਈ 31 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇੱਕ ‘ਮਹਾ ਰੈਲੀ’ ਕੀਤੀ ਜਾਵੇਗੀ। ‘ਇੰਡੀਆ’ ਬਲਾਕ ਦੀ ਸਹਿਯੋਗੀ ਕਾਂਗਰਸ ਅਤੇ ‘ਆਪ’ ਨੇ ਦੇਸ਼ …

Read More

ਵਾਹਗਾ ਸਰਹੱਦ ਤੋਂ ਫਿਰ ਤੋਂ ਸ਼ੁਰੂ ਹੋ ਸਕਦਾ ਹੈ ਭਾਰਤ-ਪਾਕ ਵਪਾਰ

ਚੰਡੀਗੜ੍ਹ/ਇਸਲਾਮਾਬਾਦ, 25 ਮਾਰਚ (ਦਦ)ਪਾਕਿਸਤਾਨ ਵੱਲੋਂ ਇਸ਼ਾਰਾ ਮਿਲਿਆ ਹੈ ਕਿ ਪਾਕਿਸਤਾਨ ਭਾਰਤ ਨਾਲ ਮੁੜ ਤੋਂ ਵਪਾਰ ਸ਼ੁਰੂ ਕਰ ਸਕਦਾ ਹੈ। ਦੂਜੇ ਭਾਰਤੀ ਪੰਜਾਬ ਵਿੱਚੋਂ ਵੀ ਇਹ ਮੰਗ ਉਠਦੀ ਆਈ ਹੈ ਕਿ ਪਾਕਿਸਤਾਨ ਨਾਲ ਵਪਾਰ ਸ਼ੁਰੂ ਕੀਤਾ ਜਾਵੇ। ਇਸ ਨਾਲ ਪੰਜਾਬ ਦੇ …

Read More

ਅਰੁਣ ਗੋਇਲ ਵੱਲੋਂ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਅਸਤੀਫ਼ਾ

ਨਵੀਂ ਦਿੱਲੀ ਭਾਰਤੀ ਚੋਣ ਕਮਿਸ਼ਨ ਵਿੱਚ ਦੂਜੇ ਸਭ ਤੋਂ ਸਿਖਰਲੇ ਅਧਿਕਾਰੀ ਅਰੁਣ ਗੋਇਲ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦਾ ਅਸਤੀਫ਼ਾ ਅਜਿਹੇ ਸਮੇਂ ਆਇਆ ਹੈ, ਜਦੋਂ ਅਗਾਮੀ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤੇ ਜਾਣ ਦੀ …

Read More

ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਮੁੜ ਬੇਸਿੱਟਾ

ਚੰਡੀਗੜ੍ਹ-ਭਾਰਤ ਸਰਕਾਰ ਦੇ ਤਿੰਨ ਵਜ਼ੀਰਾਂ ਦੀ ਟੀਮ ਅਤੇ ਕਿਸਾਨ ਫੋਰਮਾਂ ਵਿਚਾਲੇ ਅੱਜ ਤੀਜੇ ਗੇੜ ਦੀ ਬੈਠਕ ਵੀ ਬੇਸਿੱਟਾ ਰਹੀ ਜਿਸ ਵਿਚ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਨੂੰ ਲੈ ਕੇ ਪੇਚ ਫਸਿਆ ਰਿਹਾ। ਹੁਣ ਦੋਵਾਂ ਧਿਰਾਂ ਵਿਚ ਜਮੂਦ ਬਣਦਾ ਜਾਪ …

Read More

ਫੌਜੀਆਂ ਵਾਂਗ ਦੇਸ਼ ਲਈ ਲੜ ਰਹੇ ਨੇ ਕਿਸਾਨ: ਰਾਹੁਲ

ਔਰੰਗਾਬਾਦ(ਬਿਹਾਰ–ਕਾਂਗਰਸ ਆਗੂ ਰਾਹੁਲ ਗਾਂਧੀ ਨੇ ‘ਦਿੱਲੀ ਚਲੋ’ ਮਾਰਚ ਦੇ ਹਵਾਲੇ ਨਾਲ ਅੱਜ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਹਮਾਇਤ ਵਿਚ ਨਿੱਤਰਦਿਆਂ ਅੰਨਦਾਤੇ ਦੀ ਤੁਲਨਾ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲੜ ਰਹੇ ਫੌਜੀਆਂ ਨਾਲ ਕੀਤੀ। ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ, ਜਿੱਥੋਂ ਉਨ੍ਹਾਂ ਦੀ ‘ਭਾਰਤ …

Read More

ਸਰਕਾਰ ਨੇ 25 ਕਰੋੜ ਲੋਕਾਂ ਨੂੰ ਗ਼ਰੀਬੀ ’ਚੋਂ ਕੱਢਿਆ: ਮੋਦੀ

ਡੀਸਾ (ਗੁਜਰਾਤ), 10 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੇਸ਼ ਦਾ ਹਰੇਕ ਵਿਅਕਤੀ ਭਾਰਤ ਨੂੰ ਵਿਕਸਤ ਮੁਲਕ ਬਣਾਉਣ ਦਾ ਸੰਕਲਪ ਲੈ ਰਿਹਾ ਹੈ ਅਤੇ ਅੱਜ ਇਤਿਹਾਸ ਸਿਰਜਣ ਦਾ ਮੌਕਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਆਵਾਸ …

Read More

ਲੋਕ ਸਭਾ ਚੋਣਾਂ ਤੋਂ ਪਹਿਲਾਂ ਸੀਏਏ ਲਾਗੂ ਕਰ ਦਿੱਤਾ ਜਾਵੇਗਾ, ਭਾਜਪਾ 370 ਸੀਟਾਂ ਜਿੱਤੇਗੀ: ਸ਼ਾਹ

ਨਵੀਂ ਦਿੱਲੀ, 10 ਫਰਵਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ), ਜੋ ਦਸੰਬਰ 2019 ਵਿੱਚ ਸੰਸਦ ਨੇ ਪਾਸ ਕਰ ਦਿੱਤਾ ਸੀ, ਨੂੰ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਕੀਤਾ ਜਾਵੇਗਾ। ਸ਼ਾਹ ਨੇ ਕਿਹਾ,‘ਸੀਏਏ …

Read More

ਰਾਜ ਸਭਾ ਦੀਆਂ 15 ਰਾਜਾਂ ਵਿਚਲੀਆਂ 56 ਸੀਟਾਂ ਲਈ ਚੋਣਾਂ 27 ਫਰਵਰੀ ਨੂੰ

ਨਵੀਂ ਦਿੱਲੀ, 29 ਜਨਵਰੀ ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਰਾਜ ਸਭਾ ਦੀਆਂ 15 ਰਾਜਾਂ ਦੀਆਂ 56 ਸੀਟਾਂ ਭਰਨ ਲਈ ਚੋਣਾਂ 27 ਫਰਵਰੀ ਨੂੰ ਹੋਣਗੀਆਂ। ਚੋਣ ਕਮਿਸ਼ਨ ਨੇ ਕਿਹਾ ਕਿ 50 ਮੈਂਬਰ 2 ਅਪਰੈਲ ਨੂੰ ਤੇ ਛੇ 3 ਅਪਰੈਲ …

Read More

ਦੇਸ਼ ’ਚ 7 ਦਿਨ ਦੇ ਅੰਦਰ ਸੀਏਏ ਲਾਗੂ ਕਰ ਦਿੱਤਾ ਜਾਵੇਗਾ: ਕੇਂਦਰੀ ਮੰਤਰੀ

ਕੋਲਕਾਤਾ, 29 ਜਨਵਰੀ ਕੇਂਦਰੀ ਮੰਤਰੀ ਸ਼ਾਂਤਨੂ ਠਾਕੁਰ ਨੇ ਅੱਜ ਕਿਹਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਹਫ਼ਤੇ ਦੇ ਅੰਦਰ ਦੇਸ਼ ਵਿੱਚ ਲਾਗੂ ਹੋ ਜਾਵੇਗਾ। ਸਮਾਚਾਰ ਚੈਨਲ ਨਾਲ ਗੱਲਬਾਤ ਦੌਰਾਨ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਮਟੁਆ ਭਾਈਚਾਰੇ ਦੇ …

Read More

ਅੱਜ ਸਾਡੇ ਰਾਮ ਆ ਗਏ ਤੇ ਇਹ ਨਵੇਂ ਯੁੱਗ ਦੀ ਸ਼ੁਰੂਆਤ ਹੈ: ਮੋਦੀ

ਅਯੁੱਧਿਆ-ਅੱਜ ਇਥੇ ਰਾਮ ਮੰਦਿਰ ਵਿੱਚ ਸ੍ਰੀ ਰਾਮਲਲਾ ਦੀ ਨਵੀਂ ਮੂਰਤੀ ਦੀ ਸਥਾਪਨਾ ਤੋਂ ਬਾਅਦ ‘ਸਿਆਵਰ ਰਾਮਚੰਦਰ ਕੀ ਜੈ’ ਅਤੇ ‘ਜੈ ਸ੍ਰੀ ਰਾਮ’ ਦੇ ਨਾਅਰੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 22 ਜਨਵਰੀ 2024 ਦਾ ਇਹ ਦਿਨ ਨਵੇਂ ਯੁੱਗ …

Read More