ਕੇਂਦਰੀ ਜਲ ਮੰਤਰੀ ਨੇ ਐੱਸਵਾਈਐੱਲ ਬਾਰੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ 28 ਨੂੰ ਚੰਡੀਗੜ੍ਹ ’ਚ ਮੀਟਿੰਗ ਸੱਦੀ

ਚੰਡੀਗੜ੍ਹ, 14 ਦਸੰਬਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਇਥੇ ਦੱਸਿਆ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਾਮਲੇ ‘ਤੇ ਚਰਚਾ ਕਰਨ ਲਈ 28 ਦਸੰਬਰ ਨੂੰ ਹਰਿਆਣਾ ਅਤੇ ਪੰਜਾਬ ਦੇ ਮੁੱਖ …

Read More

ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਦਿਹਾਂਤ

ਰਾਏਕੋਟ ਇਲਾਕੇ ਦੇ ਸਿਰਕੱਢ ਅਕਾਲੀ ਆਗੂ ਅਤੇ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਵੱਡੇ ਪੁੱਤਰ ਰਣਜੀਤ ਸਿੰਘ ਤਲਵੰਡੀ (67) ਦਾ ਅੱਜ ਪੀਜੀਆਈ ਚੰਡੀਗੜ੍ਹ ਵਿੱਚ ਦਿਹਾਂਤ ਹੋ ਗਿਆ। ਇਹ ਖ਼ਬਰ ਮਿਲਣ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਜਥੇਦਾਰ ਰਣਜੀਤ …

Read More

ਨਹੀਂ ਬਦਲੀ ਹਵਾ: ਪੰਜਾਬ ’ਚ ਮੁੜ ਆਈ ਪਾਸਪੋਰਟਾਂ ਦੀ ਹਨੇਰੀ..!

ਚੰਡੀਗੜ੍ਹ, 5 ਦਸੰਬਰ ਪਾਸਪੋਰਟ ਬਣਾਉਣ ਵਿੱਚ ਪੰਜਾਬ ਮੁੜ ਸਿਖਰ ਵੱਲ ਵਧਣ ਲੱਗਾ ਹੈ। ਕਰੋਨਾ ਮਹਾਮਾਰੀ ਕਾਰਨ ਪਾਸਪੋਰਟਾਂ ਦੀ ਆਈ ਹਨੇਰੀ ਨੂੰ ਕੁਝ ਸਮਾਂ ਠੱਲ੍ਹ ਪਈ ਸੀ ਪਰ ਇਹ ਰਫ਼ਤਾਰ ਮੁੜ ਤੇਜ਼ੀ ਫੜਨ ਲੱਗ ਪਈ ਹੈ। ਬੇਸ਼ੱਕ ‘ਆਪ’ ਸਰਕਾਰ ਨੇ ‘ਵਤਨ …

Read More

ਚਿੰਤਪੁਰਨੀ ਬਾਈਪਾਸ ‘ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਮੁਲਜ਼ਮ ਗ੍ਰਿਫਤਾਰ

ਜਲੰਧਰ , 4 ਨਵੰਬਰ (ਦ ਦ) ਗੁਰਾਇਆ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲੇ ‘ਚ ਸਥਿਤ ਮਾਂ ਚਿੰਤਪੁਰਨੀ ਮੰਦਰ ਨੂੰ ਜਾਂਦੀ ਸੜਕ ‘ਤੇ ਪੁਲਸ ਨੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਵਾਲੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਫੂਲ ਚੰਦ, …

Read More

ਪੰਜਾਬ ’ਚ ਅੱਜ ਬਾਰਿਸ਼ ਦੀ ਸੰਭਾਵਨਾ, ਵਧੇਗੀ ਠੰਢ

ਲੁਧਿਆਣਾ, 29 ਨਵੰਬਰ (ਦ ਦ) : ਗੜਬੜ ਵਾਲੀਆਂ ਪੱਛਮੀ ਪੌਣਾਂ ਦੇ ਅਸਰ ਨਾਲ ਪੰਜਾਬ ’ਚ 30 ਨਵੰਬਰ ਤੱਕ ਬੱਦਲਵਾਈ ਰਹਿਣ, ਹਲਕੀ ਬਾਰਿਸ਼ ਤੇ ਬੂੰਦਾਬਾਂਦੀ ਦੇ ਆਸਾਰ ਹਨ। ਇਹੀ ਨਹੀਂ ਪੰਜਾਬ ਦੇ ਕਈ ਇਲਾਕਿਆਂ ਸੰਘਣੀ ਧੁੰਦ ਵੀ ਪਵੇਗੀ। ਮੌਸਮ ਕੇਂਦਰ ਚੰਡੀਗੜ੍ਹ ਦੀ …

Read More

ਗੈਂਗਸਟਰ ਲਾਰੈਂਸ ਦੀ ਜੇਲ੍ਹ ਇੰਟਰਵਿਊ ‘ਤੇ ਵਿਵਾਦ: ਹਾਈਕੋਰਟ ਨੇ ਪੰਜਾਬ ਸਰਕਾਰ ਦੇ ਜਵਾਬ ‘ਤੇ ਪ੍ਰਗਟਾਈ ਅਸੰਤੁਸ਼ਟੀ; ਅੱਜ ਫਿਰ ਸੁਣਵਾਈ ਹੋਵੇਗੀ

ਚੰਡੀਗੜ੍ਹ, 28 ਨਵੰਬਰ (ਦ ਦ)ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਦੇ ਇੰਟਰਵਿਊ ਮਾਮਲੇ ਦੀ ਸੁਣਵਾਈ ਅੱਜ ਮੰਗਲਵਾਰ ਨੂੰ ਫਿਰ ਤੋਂ ਹੋਣ ਜਾ ਰਹੀ ਹੈ। ਕਰੀਬ 18 ਦਿਨ ਪਹਿਲਾਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਸਰਕਾਰ ਦੇ ਜਵਾਬ ਤੋਂ ਅਸੰਤੁਸ਼ਟੀ ਜ਼ਾਹਰ ਕਰਦਿਆਂ ਸਖ਼ਤ …

Read More

ਧਾਮੀ ਤੀਜੀ ਵਾਰ ਐੱਸਜੀਪੀਸੀ ਪ੍ਰਧਾਨ ਬਣੇ

ਅੰਮ੍ਰਿਤਸਰ , 8 ਨਵੰਬਰ (ਦ ਦ)ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਤੀਜੀ ਵਾਰ ਸਿੱਖ ਸੰਸਥਾ ਦੇ ਮੁੜ ਪ੍ਰਧਾਨ ਚੁਣੇ ਗਏ। ਉਨ੍ਹਾਂ ਨੇ 118 ਵੋਟਾਂ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਵਿਰੋਧੀ ਧਿਰ ਦੇ ਉਮੀਦਵਾਰ ਬਾਬਾ …

Read More